Responsive image

Press Information Bureau

Government of India

Prime Minister's Office

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ

Posted On :31, October 2017 07:13 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ, ''ਸਰਦਾਰ ਪਟੇਲ ਨੂੰ ਅਸੀਂ ਉਨ੍ਹਾਂ ਦੀ ਜਯੰਤੀ 'ਤੇ ਨਮਨ ਕਰਦੇ ਹਾਂ। ਉਨ੍ਹਾਂ ਦੀ ਮਹੱਤਵਪੂਰਨ ਸੇਵਾ ਅਤੇ ਭਾਰਤ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।''

***


AKT/AK