Responsive image

Press Information Bureau

Government of India

President's Secretariat

ਰਾਸ਼ਟਰਪਤੀ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ

Posted On :31, October 2018 11:46 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਸਰਦਾਰ ਵੱਲਭਭਾਈ ਪਟੇਲ ਦੀ ਜਯੰਤੀ ਦੇ ਮੌਕੇ ’ਤੇ ਅੱਜ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ। ਸਰਦਾਰ ਵੱਲਭਭਾਈ ਪਟੇਲ ਦੀ ਤਸਵੀਰ ਦੇ ਸਾਹਮਣੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਪੁਸ਼ਪ ਅਰਪਿਤ ਕੀਤੇ।

ਅੱਜ ਸਵੇਰੇ ਰਾਸ਼ਟਰਪਤੀ ਨਵੀਂ ਦਿੱਲੀ ਸਥਿਤ ਪਟੇਲ ਚੌਕ ਗਏ ਅਤੇ ਸਰਦਾਰ ਵੱਲਭਭਾਈ ਪਟੇਲ ਦੀ ਪ੍ਰਤਿਮਾ ਉੱਤੇ ਪੁਸ਼ਪਾਂਜਲੀ ਅਰਪਿਤ ਕਰਨ ਵਿੱਚ ਰਾਸ਼ਟਰ ਦੀ ਅਗਵਾਈ ਕੀਤੀ।

***


ਏਕੇਟੀ/ਵੀਜੇ/ਵੀਕੇ