Prime Minister's Office
ਪ੍ਰਧਾਨ ਮੰਤਰੀ ਨੇ ਅਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਵਧਾਈ ਦਿੱਤੀ
Posted On :15, August 2017 06:34 IST
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਜ਼ਾਦੀ ਦਿਵਸ 'ਤੇ ਰਾਸ਼ਟਰ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ '' ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ ਬਹੁਤ ਵਧਾਈ । ਜੈ ਹਿੰਦ।
******
AKT/SH